Breaking NewsPunjabTop News

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਕੀਤਾ ਐਲਾਨ

ਜਲੰਧਰ : ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਕਾਂਗਰਸ ਨੇ ਪਹਿਲਾ ਐਲਾਨ ਕਰ ਸਿਆਸਤੀ ਹਵਾ ਨੂੰ ਇਕ ਹੁਲਾਰਾ ਜ਼ਰੂਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button