PunjabTop News

ਜਲੰਧਰ, ਦੇ ਇੱਕ ਦਰਜਨ ਤੋਂ ਵੱਧ ਕੌਂਸਲਰ ਜਲਦੀ ਹੀ ਭਾਜਪਾ ‘ਚ ਹੋਣਗੇ ਸ਼ਾਮਲ

ਜਲੰਧਰ, ਦੇ ਇੱਕ ਦਰਜਨ ਤੋਂ ਵੱਧ ਕੌਂਸਲਰ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣਗੇ। ਉਕਤ ਕੌਂਸਲਰ ਦੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਸਬੰਧ ਹਨ। ਰਿੰਕੂ ਦਿੱਲੀ ਦੇ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੌਂਸਲਰਾਂ ਵੱਲੋਂ ਇਹ ਫੈਸਲਾ ਸ਼ਹਿਰ ਤੋਂ ਬਾਹਰ ਇਕ ਨਿੱਜੀ ਥਾਂ ’ਤੇ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।  ਰਿੰਕੂ ਅਤੇ ਅੰਗੁਰਲ ਬੀਤੇ ਦਿਨ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button