
ਜਲੰਧਰ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ, ਕਥਿਤ ਪੋਸਟਰ ਵਾਇਰਲਪੰਜਾਬ ‘ਚ ਇੱਕੋ ਰਾਤ ਦੋ ਵੱਖ-ਵੱਖ ਜ਼ਿਲ੍ਹਿਆਂ ‘ਚ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਪਹਿਲਾ ਧਮਾਕਾ ਬਾਰਡਰ ਸਕਿਓਰਟੀ ਫੋਰਸ (ਬੀਐਸਐਫ) ਹੈੱਡਕੁਆਰਟਰ ਪੰਜਾਬ ਫਰੰਟੀਅਰ, ਜਲੰਧਰ ਦੇ ਬਾਹਰ ਇੱਕ ਸਕੂਟੀ ‘ਚ ਹੋਇਆ। ਇਸ ਤੋਂ ਕੁੱਝ ਹੀ ਘੰਟਿਆਂ ਤੋਂ ਬਾਅਦ ਅੰਮ੍ਰਿਤਸਰ ਦੇ ਖਾਸਾ ‘ਚ ਆਰਮੀ ਕੈਂਪ ਨੇ ਨੇੜੇ ਧਮਾਕੇ ਦੀ ਜਾਣਕਾਰੀ ਮਿਲੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




