News

ਜਵਾਹਰ ਨਵੋਦਿਆ ਵਿਦਿਆਲਾ ਵਿੱਚ ਗਿਆਰਵੀਂ ਜਮਾਤ ਵਿੱਚ ਦਾਖ਼ਲਿਆਂ ਸਬੰਧੀ ਤਰੀਕ ਵਿੱਚ ਵਾਧਾ

 

ਜਵਾਹਰ ਨਵੋਦਿਆ ਵਿਦਿਆਲਾ ਵਿੱਚ ਗਿਆਰਵੀਂ ਜਮਾਤ ਵਿੱਚ ਦਾਖ਼ਲਿਆਂ ਸਬੰਧੀ ਤਰੀਕ ਵਿੱਚ ਵਾਧਾ

 

31 ਅਗਸਤ ਤੱਕ ਕਰਵਾਏ ਜਾ ਸਕਦੇ ਨੇ ਦਾਖ਼ਲੇ

 

ਫ਼ਤਹਿਗੜ੍ਹ ਸਾਹਿਬ, 27 ਅਗਸਤ

 

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ, ਫਰੌਰ, ਵਿੱਚ ਗਿਆਰਵੀਂ ਜਮਾਤ ਵਿੱਚ ਲੈਟਰਲ ਐਂਟਰੀ ਸਬੰਧੀ ਦਾਖ਼ਲੇ ਸਬੰਧੀ ਤਰੀਕ ਵਿੱਚ 31 ਅਗਸਤ 2021 ਤੱਕ ਵਾਧਾ ਕੀਤਾ ਗਿਆ ਹੈ।

 

ਇਸ ਸਬੰਧੀ ਵੈਬਸਾਈਟ www.navodaya.gov.in/www.nvsadmissionclasseleven.in. ‘ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button