PunjabTop News

ਜਸਟਿਸ ਰਣਜੀਤ ਸਿੰਘ ਵਿਰੁੱਧ ਲੱਗੀ ਰੋਕ ਕੋਰਟ ਨੇ ਹਟਾਈ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਨਹਾਨੀ ਦੇ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਰਿਟਾ.) ਰਣਜੀਤ ਸਿੰਘ ਵਿਰੁੱਧ ਜਾਰੀ ਕੀਤਾ ਅੰਤਰਿਮ ਰੋਕ ਹੁਕਮ ਵਾਪਸ ਲੈ ਲਿਆ ਹੈ।
ਚੰਡੀਗੜ੍ਹ ਦੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਡਾ. ਪ੍ਰੀਕਸ਼ਿਤ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ 8 ਸਤੰਬਰ ਦੇ ਉਸ ਇੱਕਤਰਫ਼ਾ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਰਾਹੀਂ ਉਨ੍ਹਾਂ ਉੱਤੇ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਡਾ. ਗੁਰਪ੍ਰੀਤ ਕੌਰ ਵਿਰੁੱਧ ਕਥਿਤ ਤੌਰ ਤੇ ਮਾਨਹਾਨੀਜਨਕ ਸਮੱਗਰੀ ਪ੍ਰਕਾਸ਼ਿਤ ਕਰਨ ਜਾਂ ਬਿਆਨਬਾਜ਼ੀ ਕਰਨ 'ਤੇ ਰੋਕ ਲਗਾਈ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button