NewsPress ReleasePunjabTop News

ਜ਼ਿਲ੍ਹਾ ਖਪਤਕਾਰ ਕਮਿਸ਼ਨਾਂ ਦੇ ਪ੍ਰਧਾਨ ਅਤੇ ਮੈਂਬਰਾਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 16 ਅਗਸਤ ਤੱਕ ਵਧਾਈ

ਚੰਡੀਗੜ੍ਹ: ਪੰਜਾਬ ‘ਚ ਜ਼ਿਲ੍ਹਾ ਖਪਤਕਾਰ ਕਮਿਸ਼ਨਾਂ (ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ) ਵਿੱਚ ਪ੍ਰਧਾਨਾਂ ਦੀਆਂ ਤਿੰਨ ਅਸਾਮੀਆਂ ਤੋਂ ਇਲਾਵਾ ਕਪੂਰਥਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਮੈਂਬਰਾਂ ਦੀਆਂ ਸੱਤ ਅਸਾਮੀਆਂ ਲਈ ਅਰਜ਼ੀਆਂ (ਆਨਲਾਈਨ ਅਤੇ ਹਾਰਡ ਕਾਪੀ) ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਅਗਸਤ 2022 ਸ਼ਾਮ 5 ਵਜੇ ਤੱਕ ਵਧਾ ਦਿੱਤੀ ਗਈ ਹੈ।
ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਦਮ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤੀ ਦੇਵੇਗਾ ਜੋ ਕਿ ਖਪਤਕਾਰ ਸੁਰੱਖਿਆ ਐਕਟ 1986 ਅਨੁਸਾਰ ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਤਸ਼ਾਹਿਤ ਕਰਨ ਲਈ ਗਠਿਤ ਕੀਤਾ ਗਿਆ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button