Breaking NewsD5 specialIndiaInternationalNewsTop News

ਜਾਪਾਨ ਪਹੁੰਚੇ PM ਮੋਦੀ ਨੇ ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਟੋਕੀਓ/ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ਉੱਚ ਅਧਿਕਾਰੀਆਂ ਅਤੇ ਸੀਈਓਜ਼ ਨਾਲ ਗੱਲਬਾਤ ਕੀਤੀ।

ਨਵਜੋਤ ਸਿੱਧੂ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ, ਸਲਾਹਕਾਰ ਨੇ ਦੱਸਿਆ ਸੱਚ | D5 Channel Punjabi

ਜਾਪਾਨੀ ਕਾਰੋਬਾਰੀ ਨੇਤਾਵਾਂ ਨੂੰ ਵਪਾਰ ਕਰਨ ਵਿਚ ਆਸਾਨੀ ਨੂੰ ਬਿਹਤਰ ਬਣਾਉਣ ਲਈ ਭਾਰਤ ਦੁਆਰਾ ਕੀਤੇ ਗਏ ਹਾਲ ਹੀ ਦੇ ਸੁਧਾਰਾਂ ਤੋਂ ਜਾਣੂ ਕਰਵਾਇਆ, ਅਤੇ ਉਨ੍ਹਾਂ ਨੂੰ ‘ਮੇਕ ਇਨ ਇੰਡੀਆ ਫਾਰ ਦਿ ਵਰਲਡ’ ਲਈ ਸੱਦਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button