Breaking NewsD5 specialelection2022NewsPunjabTop News

‘ਜਿੱਤ ਦਾ ਇਹ ਫ਼ਤਵਾ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਨੂੰ ਸਮਰਪਿਤ’

ਮਹਿਲ ਕਲਾਂ : ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਹੂੰਝਾ ਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਜੇਤੂ ਸਰਟੀਫਿਕੇਟ ਹਾਸਲ ਕਰਨ ਉਪਰੰਤ ਭਗਵੰਤ ਮਾਨ ਨੇ ਮਿਲੀ ਵੱਡੀ ਜਿੱਤ ‘ਤੇ ਕਿਹਾ ਕਿ “ਧੂਰੀ ਦੇ ਇੰਕਲਾਬੀ ਲੋਕਾਂ ਵਲੋਂ ਦਿੱਤਾ ਗਿਆ ਜਿੱਤ ਦਾ ਇਹ ਫ਼ਤਵਾ ਸ਼ਹੀਦ ਭਗਤ ਸਿੰਘ ਜੀ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸਮਰਪਿਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button