Breaking NewsD5 specialNewsPunjabTop News

ਜੇਲ੍ਹਾਂ ‘ਚ VIP ਕਲਚਰ ‘ਤੇ ਮਾਨ ਸਰਕਾਰ ਦਾ ਇੱਕ ਹੋਰ ਹਮਲਾ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਜੇਲ੍ਹਾਂ ਵਿਚ ਵੀਆਈਪੀ ਕਲਚਰ ਤੇ ਇਕ ਹੋਰ ਹਮਲਾ ਕਰਦੇ ਹੋਏ ਹੁਣ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ।

Punjab Congress Dispute : Sunil Jakhar ਕੱਢੇਗਾ ਮਨ ਦੀ ਭੜਾਸ!, ਮਾਪਿਆਂ ਨੂੰ ਚੜ੍ਹਿਆ ਗੋਡੇ-ਗੋਡੇ ਚਾਅ,

ਜੇਲ੍ਹਾਂ ਵਿੱਚ ਮਿਲੇ ਮੋਬਾਈਲਾਂ ਦੀ ਸਰਕਾਰ ਦੀ ਸਖ਼ਤੀ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਹਨ। ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਮੁਅੱਤਲ ਕੀਤੇ ਹਨ ਅਤੇ ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button