PunjabPunjabTop News

ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਕਿਹਾ- ਨਾ ਮਜੀਠੀਆ ਰੁਕੇਗਾ ਤੇ ਨਾ ਕਦੇ ਝੁਕੇਗਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਤੋਂ ਬਾਹਰ ਆਉਂਦਿਆਂ ਸਾਰ ਹੀ ਕਿ ਉਹ ਨਾ ਕਦੇ ਰੁਕਣਗੇ ਤੇ ਨਾ ਹੀ ਕਦੇ ਝੁਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜੇਲ੍ਹ ਵਿਚ ਰਹਿੰਦਿਆਂ ਸਮੇਂ ਸਰਕਾਰ ਨੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਤੰਗ ਪਰੇਸ਼ਾਨ ਕੀਤਾ ਤੇ ਉਨ੍ਹਾਂ ਉਤੇ ਪਰਚੇ ਵੀ ਪਾਏ ਗਏ।  ਉਨ੍ਹਾਂ ਕਿਹਾ ਕਿ ਸਰਕਾਰ ਤਾਂ ਚਾਹੁੰਦੀ ਹੀ ਨਹੀਂ ਸੀ ਕਿ ਊਹ ਬਾਹਰ ਆਏ ਪਰ ਗੁਰੂ ਮਹਾਰਾਜ ਤੇ ਚਾਹੁਣ ਵਾਲਿਆਂ ਦੀਆਂ ਅਰਦਾਸਾਂ ਕਾਰਨ ਮੈਂ ਆਇਆ ਬਾਹਰ ਆਇਆਂ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਤੇ ਹੋਰ ਪਾਰਟੀਆਂ ਤਾਂ ਉਨ੍ਹਾਂ ਲਈ ਸਕਾਰਾਤਮਕ ਹੀ ਰਹੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button