PunjabTop News

ਜੇਲ੍ਹ ਭੇਜੇ ਸਿੱਖ ਨੋਜਵਾਨਾਂ ਦੇ ਪੱਖ ਆਈ SGPC, ਬਣਾਈ ਗਈ ਪੈਰਵੀ ਲਈ ਇੱਕ ਸਬ ਕਮੇਟੀ

ਪਿਛਲੇ ਦਿਨਾਂ ਤੋਂ ਲਗਾਤਾਰ ਸਿੱਖ ਨੋਜਵਾਨਾਂ ਤੇ ਪਰਚੇ ਦਰਜੇ ਕਰ ਉਹਨਾਂ ਨੂੰ ਸੰਗੀਨ ਦੋਸ਼ਾਂ ਹੇਠ ਜੇਲ੍ਹਾਂ ਅੰਦਰ ਬੰਦ ਕੀਤਾ ਜਾ ਰਿਹਾ ਤੇ ਹੁਣ ਸ਼੍ਰੋਮਣੀ ਕਮੇਟੀ ਇਹਨਾਂ ਸਿੱਖ ਨੋਜਵਾਨਾਂ ਦੀ ਪੈਰਵੀ ਲਈ ਅੱਗੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵਲੋਂ ਪੰਜਾਬ ਵਿਚ ਸਿੱਖ ਕੌਮ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਨਜਾਇਜ਼ ਝੂਠੇ ਪਰਚੇ ਦਰਜ ਕਰਕੇ ਜੇਲ੍ਹਾਂ ਅੰਦਰ ਸੁੱਟਣ ਨੂੂੰ ਮੰਦਭਾਗਾ ਕਰਾਰ ਦਿੰਦਿਆਂ ਪੀੜ੍ਹਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ਵਿਚ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਾਮਿਲ ਹੋਣਗੇ  ਜੋ ਪੀੜਤ ਨੋਜਵਾਨਾਂ ਲਈ ਪੈਰਵੀ ਕਰਨਗੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button