Breaking NewsD5 specialNewsPoliticsPunjab

ਜੇਲ੍ਹ ਮੰਤਰੀ ਦੀ ਵੱਡੀ ਕਾਰਵਾਈ, ਪਟਿਆਲਾ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਮੁਅੱਤਲ

ਪਟਿਆਲਾ : ਕੇਂਦਰੀ ਜੇਲ੍ਹ ‘ਚ ਬੰਦ ਕੁੱਝ ਸੀਨੀਅਰ ਪੁਲਿਸ ਅਫ਼ਸਰਾਂ ਦੀ ਅਣਅਧਿਕਾਰਤ ਤੌਰ ‘ਤੇ ਮੁਲਾਕਾਤਾਂ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਆਦੇਸ਼ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਈ.ਜੀ. ਜੇਲ੍ਹ ਤੋਂ ਕਰਵਾਈ ਜਾਂਚ ਤੋਂ ਬਾਅਦ ਕੀਤੇ ਗਏ।

Read Also ਜੇਲ੍ਹ ਸੁਪਰਡੈਂਟ ਤਸ਼ੱਦਦ ਕਰਕੇ ਮੰਗਦੈ ਰਿਸ਼ਵਤ, ਕੈਦੀ ਨੇ ਜੱਜ ਅੱਗੇ ਕੀਤੇ ਖ਼ੁਲਾਸੇ

ਜਾਣਕਾਰੀ ਦੇ ਅਨੁਸਾਰ, ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਆਈ.ਜੀ. ਉਮਰਾਨੰਗਲ ਨੂੰ ਜੇਲ੍ਹ ‘ਚ ਸੁਖ ਸਹੂਲਤ ਦੇਣ ਦੇ ਨਾਲ-ਨਾਲ ਬਿਨਾਂ ਮਨਜ਼ੂਰੀ ਦੇ ਕੁੱਝ ਲੋਕਾਂ ਨਾਲ ਮੁਲਾਕਾਤ ਕਰਵਾਉਣ ਦੇ ਮਾਮਲੇ ‘ਚ ਮੁਅੱਤਲ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button