PunjabTop News

ਜੇ ਕੋਈ ਜਬਰ ਜੁਲਮ ਦੇ ਖ਼ਿਲਾਫ਼, ਮਨੁੱਖੀ ਹੱਕਾਂ ਨੂੰ ਕੁਚਲਣ ਦੇ ਖ਼ਿਲਾਫ਼ ਜਾਂ ਸਿੱਖਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦਾ ਹੈ ਤਾਂ ਉਸ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਡੱਟਵੀਂ ਹਿਮਾਇਤ ਕਰਨੀ ਚਾਹੀਦੀ :- ਜਥੇਦਾਰ ਹਰਪ੍ਰੀਤ ਸਿੰਘ

ਅਜਨਾਲਾ ਘਟਨਾ ‘ਤੇ ਆਪਣੇ ਵਿਚਾਰ ਦਿੰਦੇ ਹੋਏ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕੇ ਜੇ ਕੋਈ ਜਬਰ ਜੁਲਮ ਦੇ ਖ਼ਿਲਾਫ਼, ਮਨੁੱਖੀ ਹੱਕਾਂ ਨੂੰ ਕੁਚਲਣ ਦੇ ਖ਼ਿਲਾਫ਼ ਜਾਂ ਸਿੱਖਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦਾ ਹੈ ਤਾਂ ਉਸ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਡੱਟਵੀਂ ਹਿਮਾਇਤ ਕਰਨੀ ਚਾਹੀਦੀ ਹੈ।ਇਸ ਕਾਰਜ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਅਸੀਸ ਲੈਣਾ ਵੀ ਜ਼ਰੂਰੀ ਹੈ। ਜਿੱਥੇ ਸੰਘਰਸ਼ ਕਰਦਿਆਂ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਵਿੱਚ ਕਮੀ ਆਉਣ ਦਾ ਖ਼ਦਸ਼ਾ ਹੋਵੇ ਉੱਥੇ ਜ਼ਰੂਰ ਵਿਚਾਰਨਾ ਚਾਹੀਦਾ ਹੈ ਅਤੇ ਸਾਨੂੰ ਪੁਰਾਤਨ ਇਤਿਹਾਸ ਤੋ ਸੇਧ ਲੈ ਲੈਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button