Breaking NewsIndiaNews

ਜੈੱਟ ਏਅਰਵੇਜ਼ ਦੇ ਚੇਅਰਮੈਨ ਪਦ ਤੋਂ ਨਰੇਸ਼ ਗੋਇਲ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਗੋਇਲ ਨੇ ਜੈੱਟ ਦੇ ਬੋਰਡ ਤੋਂ ਅਸਤੀਫਾ ਦੇ ਦਿੱਤਾ ਹੈ। ਜੈੱਟ ਏਅਰਵੇਜ਼ ਦੇ ਬੋਰਡ ਦੀ ਅੱਜ ਬੈਠਕ ਸੀ।

Read Also ਚੰਡੀਗੜ ਏਅਰਪੋਰਟ ਤੋਂ 11 ਉਡਾਣਾਂ ਰੱਦ

ਜੈੱਟ ਏਅਰਵੇਜ਼ ਲੰਮੇ ਸਮੇਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੀ। ਜੈੱਟ ਏਅਰਵੇਜ਼ ‘ਤੇ ਕਰੀਬ 8,000 ਕਰੋੜ ਰੁਪਏ ਦਾ ਕਰਜ਼ਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button