Breaking NewsD5 specialIndiaNewsTop News

ਜੰਮੂ-ਕਸ਼ਮੀਰ ਦੇ ਬਿਜਲੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹਤਾਲ ਖਤਮ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਬਿਜਲੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਨੇ ਆਪਣੀ ਹੜ੍ਹਤਾਲ ਖਤਮ ਕਰ ਦਿੱਤੀ। ਦੱਸ ਦਈਏ ਕਰਮਚਾਰੀਆਂ ਦੀ ਇਹ ਹੜ੍ਹਤਾਲ ਬਿਜਲੀ ਬਹਾਲ ਕਰਨ ਨੂੰ ਲੈ ਕੇ ਹੋ ਰਹੀ ਸੀ। ਬਿਜਲੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਨੇ ਪ੍ਰਸ਼ਾਸਨ ਨਾਲ ਕਈ ਦੌਰ ਦੀ ਗੱਲਬਾਤ ਕੀਤੀ।

Darbar Sahib ਤੇ Kapurthala ‘ਚ ਹੋਈ Beadbi ਦੀ ਘਟਨਾ ਨੂੰ ਲੈ ਜਥੇਦਾਰ ਦਾ ਵੱਡਾ ਬਿਆਨ | D5 Channel Punjabi

ਕਈ ਦੌਰ ਦੀ ਗੱਲਬਾਤ ਤੋਂ ਬਾਅਦ ਜੰਮੂ-ਕਸ਼ਮੀਰ ਦੇ ਬਿਜਲੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹਤਾਲ ਖਤਮ ਕਰਨ ਦਾ ਫ਼ੈਸਲਾ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button