Breaking NewsD5 specialIndiaNewsTop News

ਜੰਮੂ-ਕਸ਼ਮੀਰ ਪੁਲਿਸ ਦੀ ਵੱਡੀ ਕਾਰਵਾਈ

ਸ਼੍ਰੀਨਗਰ: ਜੰਮੂ-ਕਸ਼ਮੀਰ ਪੁਲਿਸ ਦਾ ਬੀਤੀ ਰਾਤ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਮੁਕਾਬਲਾ ਸ਼੍ਰੀਨਗਰ ਦੇ ਬੇਮਿਨਾ ਇਲਾਕੇ ਵਿੱਚ ਹੋਇਆ। ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਟਵੀਟ ਸਾਂਝਾ ਕੀਤਾ।

‘ਆਪ’ ਦੇ ਮੰਤਰੀਆਂ ’ਤੇ ਵੱਡੀ ਕਾਰਵਾਈ, ਕਾਂਗਰਸੀ ਕਰ ਲਏ ਗ੍ਰਿਫ਼ਤਾਰ D5 Channel Punjabi

ਟਵੀਟ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਨੇ ਬੇਮਿਨਾ ਵਿੱਚ ਮੁਕਾਬਲੇ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ 2 ਅੱਤਵਾਦੀਆਂ ਹਲਾਕ ਕਰ ਦਿੱਤੇ। ਉਨ੍ਹਾਂ ਜਾਣਕਾਰੀ ਦਿੰਦਿਆਂ ਇਹ ਵੀ ਕਿਹਾ ਕਿ ਇਸ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button