NationalTop News

ਜੰਮੂ ਦੇ ਕਟੜਾ ਚ ਲੱਗੇ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ ਦੇ ਕਟੜਾ ‘ਚ ਅੱਜ (ਸ਼ੁੱਕਰਵਾਰ) ਸਵੇਰੇ 5.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ  ਦੀ ਤੀਬਰਤਾ 3.6 ਮਾਪੀ ਗਈ।ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਕੁਝ ਦਿਨ ਪਹਿਲਾਂ ਵੀ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਸੀ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪਹਿਲਾ ਭੂਚਾਲ 8 ਜਨਵਰੀ ਐਤਵਾਰ ਰਾਤ ਕਰੀਬ 11.15 ਵਜੇ ਆਇਆ ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.9 ਦਰਜ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button