Breaking NewsPunjabTop News
ਜੱਗੂ ਭਗਵਾਨਪੁਰੀਆ ਦੀ ਮਾਤਾ ਦਾ ਕੀਤਾ ਗਿਆ ਸਸਕਾਰ

ਜੱਗੂ ਭਗਵਾਨਪੁਰੀਆ ਦੇ ਮਾਤਾ ਜੀ ਹਰਜੀਤ ਕੌਰ ਜਿਨ੍ਹਾਂ ਦੀ ਬੀਤੇ ਦਿਨ ਬਟਾਲਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦਾ ਅੱਜ ਪਿੰਡ ਭਗਵਾਨਪੁਰ ਦੇ ਸ਼ਮਸਾਨ ਘਾਟ ਚ ਅੰਤਿਮ ਸਸਕਾਰ ਕਰ ਦਿੱਤਾ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਇਲਾਕੇ ਦੇ ਸਰਪੰਚਾਂ ਪੰਚਾਂ ਤੇ ਲੋਕਾਂ ਨੇ ਪਹੁੰਚ ਕੇ ਮਾਤਾ ਹਰਜੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.