Breaking NewsD5 specialNewsPunjabTop News

ਜੱਗੂ ਭਗਵਾਨਪੁਰੀਆ ਨੂੰ ਬਿਆਸ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ ‘ਤੇ

ਮਾਨਸਾ : ਮਾਨਸਾ ਪੁਲਿਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਬਿਆਸ ਪੁਲਿਸ ਨੇ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

ਮੱਤੇਵਾੜਾ ਪ੍ਰੋਜੈਕਟ ਰੱਦ, ਸਰਕਾਰ ਨੇ ਬਦਲਿਆ ਫ਼ੈਸਲਾ, ਕਿਸਾਨੀ ਅੰਦੋਲਨ ਤੋਂ ਬਾਅਦ ਵੱਡੀ ਜਿੱਤ ||D5 Channel Punjabi

ਮਾਨਸਾ ਅਦਾਲਤ ਨੇ ਬਿਆਸ ਪੁਲਿਸ ਨੂੰ ਆਦੇਸ਼ ਦਿੱਤਾ ਹੈ ਕਿ ਸ਼ਾਮ 6 ਵਜੇ ਤੱਕ ਜੱਗੂ ਭਗਵਾਨਪੁਰੀਆ ਨੂੰ ਬਿਆਸ ਅਦਾਲਤ ਵਿਚ ਪੇਸ਼ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button