Breaking NewsD5 specialIndiaNewsPoliticsPunjab

ਝੁਕ ਗਏ ਕੈਪਟਨ!, ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਤੋਂ ਮੰਗੀ ਮਾਫੀ

ਅੰਮ੍ਰਿਤਸਰ : ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਸ਼ਾਂਤੀ ਅਤੇ ਅੰਤਰ ਧਰਮ ਸਦਭਾਵਨਾ ਲਈ ਪਾਕਿਸਤਾਨ ਦੀ ਇੱਛਾ ਦੀ ਜਿਊਂਦੀ ਜਾਗਦੀ ਉਦਾਹਰਨ ਹੈ।

ਝੁਕ ਗਏ ਕੈਪਟਨ!, ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਤੋਂ ਮੰਗੀ ਮਾਫੀ

ਪੰਜਾਬ ਮੰਤਰੀ ਮੰਡਲ ਦੀ ਬੀਤੇ ਦਿਨ ਹੋਈ ਬੈਠਕ ਦੌਰਾਨ ਸ਼ਹਿਰੀ ਖ਼ੇਤਰ ਦੀਆਂ ਜਾਇਦਾਦਾਂ ਦੀ ਖਰੀਦ ਅਤੇ ਵਿਕਰੀ ਤੇ 1 ਫ਼ੀਸਦੀ ਵਾਧੂ ਅਸ਼ਟਾਮ ਡਿਊਟੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ ਇਸ ਤੋਂ ਹੋਣ ਵਾਲੀ ਆਮਦਨ ਨੂੰ ਸ਼ਹਿਰੀ ਖੇਤਰਾਂ ‘ਚ ਜਲ ਸਪਲਾਈ ਅਤੇ ਵਾਤਾਵਰਨ ਦੇ ਸੁਧਾਰ ਲਈ ਖ਼ਰਚਿਆ ਜਾਵੇਗਾ।

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਕੈਪਟਨ ਦਾ ਬੇਰੁਜਗਾਰਾਂ ਲਈ ਵੱਡਾ ਤੋਹਫ਼ਾ, ਭਰਤੀ ਦਾ ਕਰਤਾ ਐਲਾਨ

ਐਡਵੋਕੇਟ ਜਨਰਲ, ਬਿਜਲੀ ਸਮਝੌਤੇ ਤੇ ਅਫ਼ਸਰਸਾਹੀ ਦੇ ਰਵੱਈਏ ਨੂੰ ਲੈ ਕੇ ਮੰਤਰੀਆਂ ਨੇ ਕੱਢੀ ਭੜਾਸ ਕੱਢੀ ਸੀ। ਅਫ਼ਸਰਸ਼ਾਹੀ ਦੇ ਰਵੱਈਏ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਾਰਾਜ਼ ਵਿਧਾਇਕਾਂ ਤੋਂ ਮਾਫੀ ਮੰਗੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button