Breaking NewsD5 specialNewsPunjabTop News

ਝੋਨੇ ਦੀ ਖਰੀਦ ਟਾਲਣ ‘ਤੇ ਬਵਾਲ, ‘ਸਰਕਾਰਾਂ ਨੇ ਕਿਸਾਨਾਂ ਨੂੰ ਛੱਡ ਦਿੱਤਾ ਹੈ ਲਾਵਾਰਿਸ’

ਪਟਿਆਲਾ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਮੁਲਤਵੀ ਕਰਨ ਦੇ ਨਾਲ ਹੀ ਕਿਸਾਨਾਂ ਵਿੱਚ ਗੁੱਸਾ ਹੈ ਅਤੇ ਨਾਲ ਹੀ ਇਸ ਮਾਮਲੇ ‘ਤੇ ਸਿਆਸੀ ਬਿਆਨਬਾਜ਼ੀ ਵੀ ਸ਼ੁਰੂ ਹੋ ਗਈ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਸਰਕਾਰਾਂ ਨੇ ਕਿਸਾਨਾਂ ਨੂੰ ਲਾਵਾਰਿਸ ਛੱਡ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਟਵੀਟ ਨੂੰ ਵੀ ਰੀਟਵੀਟ ਕੀਤਾ ਹੈ।

ਸਿੱਧੂ ਦੇ ਸਲਾਹਕਾਰ ਦਾ ਵੱਡਾ ਧਮਾਕਾ, ਸਿਆਸੀ ਭੂਚਾਲ, ਕੈਪਟਨ ਦੇ ਪੈਰਾਂ ਥੱਲਿਓਂ ਖਿਸਕੀ ਜ਼ਮੀਨ! D5 Channel Punjabi

ਦੱਸ ਦਈਏ ਕਿ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਬਹੁਤ ਪਰੇਸ਼ਾਨ ਹਨ। ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨ ਆਪਣੇ ਟਰੈਕਟਰਾਂ ‘ਚ ਲੱਖਾਂ ਕੁਇੰਟਲ ਝੋਨਾ ਲੈ ਕੇ ਮੰਡੀਆਂ ਦੇ ਬਾਹਰ ਖੜ੍ਹਾ ਹੈ। ਸਰਕਾਰ ਨੂੰ ਅਪੀਲ ਹੈ ਕਿ ਝੋਨੇ ਦੀ ਖਰੀਦ ਕੱਲ ਤੋਂ ਹੀ ਸ਼ੁਰੂ ਕੀਤੀ ਜਾਵੇ। ਕਾਂਗਰਸ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਸ਼ਿਕਾਇਤਾਂ ਛੱਡ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button