Breaking NewsD5 specialNewsPoliticsPunjab

ਟਕਸਾਲੀ ਛੁਡਾਉਣਗੇ ਬਾਦਲ ਪਰਿਵਾਰ ਤੋਂ ਅਕਾਲੀ ਦਲ ਦਾ ਕਬਜ਼ਾ !

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ 99 ਸਾਲਾ ਸਥਾਪਨਾ ਦਿਵਸ ‘ਤੇ ਵਿਰੋਧੀਆਂ ਨੇ ਬਾਦਲ ਪਰਿਵਾਰ ‘ਤੇ ਸ਼ਬਦੀ ਹਮਲੇ ਕਰਨੇ ਤੇਜ਼ ਕਰ ਦਿੱਤੇ ਹਨ। ਹੁਣ ਅੰਮ੍ਰਿਤਸਰ ਪਹੁੰਚੇ ਦਿੱਲੀ ਸਿੱਖ ਗੁਰਦੁਆਰਾ ਮੈਨੇਜ਼ਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਦਲ ਪਰਿਵਾਰ ਨੂੰ ਕਰੜੇ ਹੱਥੀਂ ਲਿਆ ਹੈ।

ਟਕਸਾਲੀ ਛੁਡਾਉਣਗੇ ਬਾਦਲ ਪਰਿਵਾਰ ਤੋਂ ਅਕਾਲੀ ਦਲ ਦਾ ਕਬਜਾ!

ਸਰਨਾ ਨੇ ਕਿਹਾ ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲ ਦਲ ‘ਤੇ ਕਬਜ਼ਾ ਕੀਤਾ ਹੋਇਆ ਹੈ ਜਿਸ ਨੂੰ ਅਜ਼ਾਦ ਕਰਵਾਉਣ ਦੀ ਲੋੜ ਹੈ। ਦੱਸ ਦਈਏ ਕਿ ਟਕਸਾਲੀਆਂ ਵਲੋਂ ਵੱਖਰੇ ਤੌਰ ‘ਤੇ 99ਵੇਂ ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ‘ਚ ਪਾਰਟੀ ਤੋਂ ਕੱਢੇ ਜਾਂ ਨਰਾਜ਼ ਚੱਲ ਰਹੇ ਲੀਡਰ ਪਹੁੰਚਣਗੇ। ਜਿਸ ਦੌਰਾਨ ਹੋਰ ਵੀ ਕਈ ਤਰ੍ਹਾਂ ਦੇ ਐਲਾਨ ਹੋ ਸਕਦੇ ਹਨ।

ਅਕਾਲੀ ਦਲ ਦਾ ਡੈਲੀਗੇਟ ਸੈਸ਼ਨ, ਸੁਖਬੀਰ ਬਾਦਲ ਬਣਨਗੇ ਅਕਾਲੀ ਦਲ ਦੇ ਪ੍ਰਧਾਨ, ਦੇਖੋ LIVE ਤਸਵੀਰਾਂ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button