ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ‘ਤੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੀਂ ਦਿੱਲੀ ‘ਤੇ 40 ਡਿਪਲੋਮੈਟਾਂ ਨੂੰ ਕੱਢ ਕੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਇਹ ਵੀ ਕਿਹਾ ਗਿਆ ਹੈ ਕਿ ਹਰਦੀਪ ਨਿੱਝਰ ਦੇ ਕਤਲ ਦੀ ਜਾਂਚ ਸੀਮਾ ਤੱਕ ਜਾਵੇਗੀ। ਟਰੂਡੋ ਨੇ ਕਿਹਾ ਹੈ ਕਿ ਭਾਰਤ ਨੇ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਦਿਆਂ ਸਾਡੇ 40 ਡਿਪਲੋਮੈਟਾਂ ਨੂੰ ’ਲੱਤ ਮਾਰਕੇ’ ਬਾਹਰ ਕੱਢ ਦਿੱਤਾ ਹੈ।
ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਵੱਡੇ ਮੁਲਕ ਕੌਮਾਂਤਰੀ ਕਾਨੂੰਨਾਂ ਦੀ ਉਲੰਘਣਾ ਕਰਦੇ ਰਹਿਣਗੇ ਜਿਸਦੀ ਕੋਈ ਸਜ਼ਾ ਨਾ ਮਿਲੇ ਤਾਂ ਦੁਨੀਆਂ ਜ਼ਿਆਦਾ ਖ਼ਤਰਨਾਕ ਹੋ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.