InternationalTop News

ਟਵਿੱਟਰ ‘ਤੇ ਬਲੂ ਟਿੱਕ ਲਈ ਹਰ ਮਹੀਨੇ ਅਦਾ ਕਰਨੇ ਪੈਣਗੇ 660 ਰੁਪਏ

ਐਲੋਨ ਮਸਕ ਟਵਿੱਟਰ ਨੂੰ ਖਰੀਦਣ ਤੋਂ ਬਾਅਦ  ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਹੁਣ ਟਵਿੱਟਰ ‘ਤੇ ਬਲੂਟਿਕ ਯਾਨੀ ਵੈਰੀਫਾਈਡ ਅਕਾਊਂਟਸ ਨੂੰ ਇੱਕ ਨਿਸ਼ਚਿਤ ਫੀਸ ਅਦਾ ਕਰਨੀ ਪਵੇਗੀ। ਟਵੀਟ ਵਿੱਚ ਕਿਹਾ ਕਿ ਯੂਜ਼ਰਸ ਨੂੰ ਬਲੂ ਟਿੱਕ ਲਈ 8 ਡਾਲਰ ਫੀਸ ਦੇਣੀ ਪਵੇਗੀ। ਹਾਲਾਂਕਿ, ਉਸਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਫ਼ੀਸ ਹਰ ਦੇਸ਼ ‘ਚ ਵੱਖ-ਵੱਖ ਹੋਵੇਗੀ। ਮਸਕ ਨੇ ਟਵੀਟ ਕਰਕੇ ਟਵਿਟਰ ਬਲੂ ਸਬਸਕ੍ਰਿਪਸ਼ਨ ਦੀ ਕੀਮਤ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਬਲੂ ਸਬਸਕ੍ਰਿਪਸ਼ਨ ਦੇ ਤਹਿਤ ਲੋਕਾਂ ਨੂੰ ਕੀ ਲਾਭ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button