ਹੁਸ਼ਿਆਰਪੁਰ/ਹਰਿਆਣਾ : ਟਾਂਡਾ ਵਿਖੇ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਥਾਣਾ ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਪੁਲਸ ਅਧਿਕਾਰੀ ਦਾ ਨਾਮ ਵੀ ਲਿਆ ਹੈ। ਇਸ ਦੇ ਇਲਾਵਾ ਉਸ ਨੇ ਸੁਸਾਈਡ ਨੋਟ ਵੀ ਲਿਖਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.