Breaking NewsD5 specialNewsTop News

ਟਿਕਟਾਂ ਦੀ ਵੰਡ ਨੂੰ ਲੈ ਕੇ ਸ਼ਮਸ਼ੇਰ ਦੂਲੋ ਨੇ ਚੁੱਕੇ ਸਵਾਲ

ਪਟਿਆਲਾ : ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਟਕਸਾਲੀ ਕਾਂਗਰਸੀਆ ਨੂੰ ਅਣਦੇਖਿਆ ਕੀਤਾ ਗਿਆ।

Punjab Election : Harsimrat Badal ਨੇ ਚੋਣਾਂ ਤੋਂ ਪਹਿਲਾਂ ਖੋਲ੍ਹੇ ਰਾਜ, AAP ਤੇ Congress ਦੀਆਂ ਪੱਟੀਆਂ ਜੜ੍ਹਾਂ

ਇਸ ਮੌਕੇ ਉਨ੍ਹਾਂ ਨੇ ਹਾਈਕਮਾਨ ਨੂੰ ਵੀ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ ਪਾਰਟੀ ‘ਚ ਕੋਈ ਅਹੁਦਾ ਦੇਣ ਤੋਂ ਪਹਿਲਾਂ ਇਹ ਨਹੀਂ ਦੇਖਿਆ ਜਾਂਦਾ ਕਿ ਸੀਨੀਅਰ ਕੌਣ ਹੈ ਬਲਕਿ ਇਹ ਦੇਖਿਆ ਜਾਂਦਾ ਕਿ ਸਭ ਤੋਂ ਵੱਡਾ ਚਮਚਾ ਕੌਣ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਜੋ ਕਾਂਗਰਸ ਛੱਡ ਗਏ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button