NewsSportsTop News

ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਹੋਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ: ਏਸ਼ੀਆ ਕੱਪ 2022 ਸ਼ੁਰੂ ਹੋਣ ਤੋਂ ਚਾਰ ਦਿਨ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਮੁੱਖ ਕੋਚ ਰਾਹੁਲ ਦ੍ਰਾਵਿੜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬੀਸੀਸੀਆਈ ਦੇ ਖਜ਼ਾਨਚੀ ਅਰੁਣ ਧੂਮਲ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਕਸੂਤਾ ਫਸਿਆ ‘Bharat Bhushan Ashu’ ਕਾਂਗਰਸੀ ਲੀਡਰਾਂ ਨੂੰ ਪਈ ਬਿਪਤਾ | D5 Channel Punjabi

ਏਸ਼ੀਆ ਕੱਪ ‘ਚ ਟੀਮ ਇੰਡੀਆ ਦਾ ਪਹਿਲਾ ਮੈਚ 28 ਅਗਸਤ ਨੂੰ ਪਾਕਿਸਤਾਨ ਨਾਲ ਹੋਵੇਗਾ। ਬੀਸੀਸੀਆਈ ਦੇ ਅਨੁਸਾਰ ਕਾਰਜਕ੍ਰਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਮੁੱਖ ਕੋਚ ਬਾਰੇ ਫੈਸਲਾ ਹੋਣਾ ਬਾਕੀ ਹੈ। ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਕੋਚ ਬਦਲਿਆ ਜਾਵੇਗਾ ਜਾਂ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button