Breaking NewsD5 specialEntertainmentNews

ਟੀਵੀ ਅਦਾਕਾਰਾ ਕਾਂਚੀ ਸਿੰਘ ਹੋਈ ਕੋਰੋਨਾ ਸੰਕਰਮਿਤ

ਮੁੰਬਈ : ਦੇਸ਼ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਲੋਕਾਂ ‘ਚ ਹੜਕੰਪ ਮਚਾ ਦਿੱਤਾ ਹੈ। ਕੋਰੋਨਾ ਦਾ ਕਹਿਰ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਦੇ ਮੁੰਬਈ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ‘ਚ ਖਬਰ ਸਾਹਮਣੇ ਆਈ ਹੈ ਕਿ ਟੀਵੀ ਸੀਰੀਅਲ ‘ਯੇਹ ਰਿਸ਼ਤਾ ਕਿਆ ਕਹਿਲਾਤਾ ਹੈ’ ਦੀ ਅਦਾਕਾਰਾ ਕਾਂਚੀ ਸਿੰਘ ਕੋਰੋਨਾ ਸੰਕਰਮਿਤ ਪਾਈ ਗਈ ਹੈ।

ਕਿਸਾਨ ਲੀਡਰਾਂ ਨੇ ਦਿੱਤੀ ਕੇਂਦਰ ਨੂੰ ਚਿਤਾਵਨੀ !ਸੁਣਕੇ ਭਾਜਪਾ ਦੇ ਲੀਡਰਾਂ ਨੂੰ ਪਈਆਂ ਭਾਜੜਾ !

ਦੱਸ ਦਈਏ ਕਿ ਕਾਂਚੀ ਸਮੇਤ ਰੁਪਾਲੀ ਗਾਂਗੁਲੀ  ਕਰਣ ਜੋਟਵਾਨੀ ਹੋਰ ਵੀ ਕਈ ਸਿਤਾਰੇ ਕੋਰੋਨਾ ਦੀ ਚਪੇਟ ‘ਚ ਆ ਚੁੱਕੇ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਾਂਚੀ ਸਿੰਘ ਆਪਣੀ ਅਪਕਮਿੰਗ ਫਿਲਮ ਦੀ ਸ਼ੂਟਿੰਗ ਲਈ ਭੋਪਾਲ ‘ਚ ਸਨ,  ਬਦਕਿਸਮਤੀ ਨਾਲ ਚੱਲ ਰਹੀ ਮਹਾਮਾਰੀ ਦੀ ਚਪੇਟ ‘ਚ ਆ ਗਈ ਹੈ। ਉਨ੍ਹਾਂ ਨੂੰ ਕੋਰੋਨਾ ਟੈਸਟ ‘ਚ ਪੌਜ਼ੀਟਿਵ ਪਾਇਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ।

ਬਿਜਲੀ ਸੋਧ ਬਿਲ ‘ਤੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ !ਸੁਣਕੇ ਗੁੱਸੇ ‘ਚ ਲਾਲ ਹੋਏ ਕਿਸਾਨ !ਹੋਊਗਾ ਓਹੀ ਕੰਮ !

ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ
ਇਸ ਗੱਲ ਦੀ ਜਾਣਕਾਰ ਅਦਾਕਾਰਾ ਕਾਂਚੀ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰੀਏ ਦਿੱਤੀ ਹੈ। ਉਨ੍ਹਾਂ ਨੇ ਆਪਣੇ ਦੋਸਤਾਂ, ਫੈਂਸ ਅਤੇ ਸ਼ੁਭਚਿੰਤਕਾਂ ਨੂੰ ਦੁਖੀ ਹਿਰਦੇ ਨਾਲ ਦੱਸਿਆ ਕਿ ਬਦਕਿਸਮਤੀ ਨਾਲ ਉਨ੍ਹਾਂ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button