Breaking NewsD5 specialNewsSportsTop News

ਟੀ-20 ਵਰਲਡ ਕੱਪ: ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤੀ ਕਰਾਰੀ ਹਾਰ

ਨਵੀਂ ਦਿੱਲੀ: ਆਈ.ਸੀ.ਸੀ. ਟੀ-20 ਵਰਲਡ ਕੱਪ ਦਾ 28ਵਾਂ ਮੈਚ ਬੀਤੀ ਕੱਲ੍ਹ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਗਿਆ।ਇਹ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਖੇ ਖੇਡਿਆ ਗਿਆ।ਜਿਸ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਕੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਬਾਦਲਾਂ ’ਤੇ ਸੁਖਜਿੰਦਰ ਰੰਧਾਵਾ ਦੀ ਵੱਡੀ ਕਾਰਵਾਈ, ਸੁਖਬੀਰ ਬਾਦਲ ਹੋਵੇਗਾ ਅਦਾਲਤ ’ਚ ਪੇਸ਼ !

ਦੱਸ ਦਈਏ ਕਿ ਨਿਊਜ਼ੀਲੈਂਡ ਦੀ 2 ਮੈਚਾਂ ਵਿੱਚ ਇਹ ਪਹਿਲੀ ਜਿੱਤ ਹੈ।ਇਸ ਜਿੱਤ ਮਗਰੋਂ ਕੀਵੀ ਟੀਮ ਦੇ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਵੱਧ ਗਈਆਂ ਹਨ ਅਤੇ ਦੂਜੇ ਪਾਸੇ ਭਾਰਤ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button