Breaking NewsD5 specialNewsPunjabTop News

‘ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ਼ ਦਰਜ ਹੋ ਸਕਦੈ ਪਰਚਾ’

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ ਦੇ ਖਿਲਾਫ਼ ਸਖਤ ਐਕਸ਼ਨ ਲੈਣ ਦੀ ਚਿਤਾਵਨੀ ਦਿੱਤੀ ਹੈ। ਸੀਐੱਮ ਚੰਨੀ ਨੇ ਕਿਹਾ ਕਿ ਚੱਲ ਰਹੇ ਸੰਬੋਧਨ ‘ਚ ਵਿਘਨ ਪਾਉਣ ਵਾਲੇ ਤੇ ਟੈਂਕੀ ‘ਤੇ ਚੜ੍ਹ ਪ੍ਰਦਰਸ਼ਨ ਕਰਨ ਵਾਲਿਆਂ ਦੇ ਵਿਰੁੱਧ ਪਰਚਾ ਦਰਜ ਹੋ ਸਕਦਾ ਹੈ।

CM ਚੰਨੀ ਦੀ ਰਿਹਾਇਸ਼ ਵੱਲ ਵਧੇ ਅਕਾਲੀ, ਪਿਆ ਘਮਾਸਾਣ, ਮਾਹੌਲ ਗਰਮ D5 Channel Punjabi

ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਆ ਕੇ ਆਪਣੀ ਸਮੱਸਿਆ ਦੱਸੋ, ਟੈਂਕੀ ‘ਤੇ ਬੈਠਣ ਦੀ ਲੋੜ ਨਹੀਂ ਹੈ। ਮੈਂ ਆਪ ਲੋਕਾਂ ਨੂੰ ਮਿਲਣ ਨੂੰ ਤਿਆਰ ਹਾਂ। ਮੇਰੇ ਨਾਲ ਗੱਲ ਕਰੋ ਆਪਣੀ ਸਮੱਸਿਆ ਦਾ ਹੱਲ ਕਰਵਾਓ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button