Breaking NewsD5 specialNewsPunjabTop News

ਟੋਲ ਪਲਾਜ਼ਿਆਂ ‘ਤੇ ਨਹੀਂ ਹੋਣਗੇ ਧਰਨੇ ਖਤਮ!

ਬਰਨਾਲਾ/ ਰੂੜੇਕੇ ਕਲਾਂ: ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਧਰਨੇ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਹ ਐਲਾਨ ਕੀਤਾ ਹੈ। ਦੱਸ ਦਈਏ ਪਹਿਲਾਂ ਇਹ ਧਰਨੇ 15 ਦਸੰਬਰ ਨੂੰ ਖਤਮ ਕਰਨ ਦਾ ਐਲਾਨ ਕੀਤਾ ਸੀ ਜੋਂ ਕਿ ਹੁਣ ਉਗਰਾਹਾਂ ਵੱਲੋਂ ਬਦਲ ਦਿੱਤਾ ਗਿਆ ਹੈ।

Breaking News: ਪਾਰਟੀ ਬਣਾਉਣ ਨੂੰ ਲੈ ਜਥੇਬੰਦੀਆਂ ਦਾ ਵੱਡਾ ਧਮਾਕਾ! ਹਿੱਲੀ Punjab ਦੀ ਸਿਆਸਤ| D5 Channel Punjabi

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾਏ ਗਏ ਸਨ। ਸੂਬਾ ਪ੍ਰਧਾਨ Joginder Singh Ugrahan ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਟੋਲ ਪਲਾਜ਼ਿਆਂ ਦੀਆਂ ਵਹੀਕਲ ਫ਼ੀਸਾਂ ਵਿੱਚ ਵਾਧਾ ਕਰ ਦਿੱਤਾ ਹੈ ਜਿਸ ਦੇ ਵਿਰੋਧ ਵਿੱਚ ਅਸੀਂ ਧਰਨੇ ਖਤਮ ਨਾ ਕਰਨ ਦਾ ਫ਼ੈਸਲਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button