Breaking NewsD5 specialNewsPunjabTop News

ਡਰੱਗਜ਼ ਮਾਮਲਾ : ਮਜੀਠੀਆ ਦੀ 5 ਅਪ੍ਰੈਲ ਤੱਕ ਵਧਾਈ ਗਈ ਨਿਆਇਕ ਹਿਰਾਸਤ

ਮੋਹਾਲੀ : ਡਰੱਗਜ਼ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਦੀ ਅਦਾਲਤ ‘ਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਸੀ। ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

ਵਿਧਾਨ ਸਭਾ ‘ਚ Bhagwant Mann ਤੇ Raja Warring ਹੋਏ ਆਹਮੋ ਸਾਹਮਣੇ, ਗੱਲਾਂ-ਗੱਲਾਂ ‘ਚ Raja Warring ਕਰਤਾ ਚੁੱਪ

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ‘ਤੇ ਡਰੱਗ ਤਸਕਰਾਂ ਦੀ ਮਦਦ ਕਰਨ ਅਤੇ ਪੰਜਾਬ ‘ਚ ਨਸ਼ਾ ਵੇਚਣ ਦੇ ਦੋਸ਼ ਲੱਗੇ ਸਨ। ਇਸ ਦੇ ਆਧਾਰ ‘ਤੇ ਮਜੀਠੀਆ ਖ਼ਿਲਾਫ਼ ਮੋਹਾਲੀ ਦੀ ਅਦਾਲਤ ‘ਚ ਕੇਸ ਦਰਜ ਕੀਤਾ ਗਿਆ ਸੀ। ਪਿਛਲੀ ਚੰਨੀ ਸਰਕਾਰ ਵੱਲੋਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਾਤਰ ਕਰ ਲਿਆ ਗਿਆ ਸੀ, ਜਿਸ ਦੀ ਜਾਂਚ ਲਗਾਤਾਰ ਜਾਰੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button