PunjabTop News

ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ : ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਜਗਦੀਸ਼ ਭੋਲਾ ਨੂੰ ਵੱਡੀ ਰਾਹਤ ਦਿੰਦੀਆਂ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ।

SGPC ਨੇ ਬਦਲਿਆ Jathedar !ਸਿੱਖ ਸਿਆਸਤ ‘ਚ ਵੱਡੀ ਹਲਚਲ! | D5 Channel Punjabi | Jathedar Raghbir Singh

ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਹਾਈਕੋਰਟ ਨੇ ਅਖੰਡ ਪਾਠ ਦੇ ਭੋਗ ਤੇ 19 ਜੂਨ ਨੂੰ ਸ੍ਰੀ ਕੀਰਤਪੁਰ ਸਾਹਿਬ ‘ਚ ਅਸਥੀਆਂ ਦੇ ਵਿਸਰਜਣ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਭੋਲਾ ਪੁਲਿਸ ਕਸਟੱਡੀ ‘ਚ ਰਹਿੰਦਿਆਂ ਸਾਰੀਆਂ ਰਸਮਾਂ ਪੂਰੀਆਂ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button