NewsBreaking NewsD5 specialPoliticsPunjab
ਡਰੱਗ ਰੈਕੇਟ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ
ਮੋਹਾਲੀ : ਜਗਦੀਸ਼ ਭੋਲਾ ਨੂੰ ਕੌਮਾਂਤਰੀ ਡਰੱਗ ਤਸਕਰੀ ਮਾਮਲੇ ‘ਚ ਦੋਸ਼ੀ ਕਰਾਰ ਦੇ ਦਿੱਤਾ ਹੈ। ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਦੌਰਾਨ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।
Read Also ਭੋਲਾ ਡਰੱਗ ਤਸਕਰੀ ਮਾਮਲੇ ‘ਚ ਆਇਆ ਵੱਡਾ ਮੋੜ
ਤਿੰਨ ਕੇਸਾਂ ਨੂੰ ਛੱਡ ਕੇ ਜਗਦੀਸ਼ ਭੋਲਾ ਨੂੰ ਬਾਕੀਆਂ ‘ਚ ਬਰੀ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.