Breaking NewsD5 specialNewsPunjab

ਡਾਕਟਰ ‘ਤੇ ਹੋਣੀ ਚਾਹੀਦੀ ਹੈ ਕਾਰਵਾਈ ?

ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲਾਕਡਾਊਨ ਦੌਰਾਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਥੇ ਹੀ ਜਗਰਾਓ ਹਸਪਤਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ।

Doctor refuses to admit pregnant woman | Curfew | Lockdown | Punjab | D5 Channel Punjabi

ਜਿੱਥੇ ਗਰਭਵਤੀ ਮਹਿਲਾ ਨੂੰ ਹਸਪਤਾਲ ‘ਚ ਦਾਖਲ ਨਹੀਂ ਕੀਤਾ ਗਿਆ। ਗਰਭਵਤੀ ਮਹਿਲਾ ਦਾ ਤੜਫ- ਤੜਫ ਕੇ ਬੁਰਾ ਹਾਲ ਹੋ ਰਿਹਾ ਸੀ ਪਰ ਡਾਕਟਰਾਂ ਦੇ ਵੱਲੋਂ ਉਸ ਨੂੰ ਹਸਪਤਾਲ ‘ਚ ਦਾਖਲ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button