Breaking NewsD5 specialNewsPunjabTop News

ਡਾ.ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਵਿਆਹ ਵਾਲੇ ਦਿਨ ਦੀ ਤਸਵੀਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਅੱਜ ਹੋ ਰਿਹਾ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਅੱਜ ਚੰਡੀਗੜ੍ਹ ਦੇ ਗੁਰਦੁਆਰੇ ‘ਚ ‘ਲਾਵਾਂ’ ਲੈਣਗੇ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਤਸਵੀਰ ਸਾਂਝੀ ਕੀਤੀ ਗਈ। ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਦਿਨ ਸ਼ਗਨਾਂ ਦਾ ਚੜ੍ਹਿਆ’।

CM ਮਾਨ ਦੇ ਸਹੁਰੇ ਘਰ ਪੈਣ ਲੱਗੇ ਭੰਗੜੇ! ਫੁੱਲਾਂ ਵਾਲੀ ਕਾਰ ਲੈਕੇ ਬਾਹਰ ਨਿਕਲੇ ਮਾਨ | D5 Channel Punjabi

ਦੱਸ ਦਈਏ ਕਿ ਡਾ. ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ‘ਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ‘ਚ ਵਿਆਹੀ ਹੋਈ ਹੈ ਅਤੇ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ‘ਚ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦਕਿ ਉਸ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹੈ। ਡਾਕਟਰ ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ‘ਚ ਮਕਾਨ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਡੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤੀ ਕਰਦੇ ਹਨ। ਗੁਰਪ੍ਰੀਤ ਕੌਰ ਦਾ ਪਰਿਵਾਰ ਵਿਆਹ ਕਾਰਨ ਮੋਹਾਲੀ ‘ਚ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button