ਡਾ. ਦਲਜੀਤ ਚੀਮਾ ਨੇ ਟਵੀਟ ਕਰ ਘੇਰੀ ਮਾਨ ਸਰਕਾਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ ਤੇ ਕਿਹਾ ਹੈ ਕਿ ਪੰਜਾਬ ਵਿਚ ਪਹਿਲਾਂ ਸਿਆਸੀ ਆਗੂਆਂ, ਸਾਬਕਾ ਪੁਲਿਸ ਅਧਿਕਾਰੀਆਂ, ਉਨ੍ਹਾਂ ਦੇ ਪਰਿਵਾਰਾਂ ਆਦਿ ਦੀ ਸੁਰੱਖਿਆ ਵਾਪਸ ਲੈ ਲਈ ਜਾਂਦੀ ਹੈ ਤੇ ਫਿਰ ਕ੍ਰੈਡਿਟ ਦਾ ਦਾਅਵਾ ਕਰਨ ਲਈ ਇਹ ਜਾਣਕਾਰੀ ਟੀ.ਵੀ, ਅਖਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਫਲੈਸ਼ ਕੀਤੀ ਜਾਂਦੀ ਹੈ, ਉਹ ਵੀ ਬਿਨਾਂ ਇਹ ਸਮਝੇ ਕਿ ਇਹ ਉਨ੍ਹਾਂ ਦੇ ਸਭ ਤੋਂ ਭੈੜੇ ਦੁਸ਼ਮਣਾਂ ਤੱਕ ਪਹੁੰਚ ਸਕਦੀ ਹੈ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਸਕਦੀ ਹੈ।
In Pb first security of political leaders, former police officers, their families etc is withdrawn. Then to claim credit this information is flashed on TVs,Newspapers & Social media without realising that it may reach their worst enemies & endanger their lives. @CMOPb stop it pl.
— Dr Daljit S Cheema (@drcheemasad) May 12, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.