PunjabTop News

ਡਾ.ਦਲਜੀਤ ਸਿੰਘ ਚੀਮਾ ਦਾ ਵੱਡਾ ਬਿਆਨ : ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੀਬੀ ਜਗੀਰ ਕੌਰ ਦੇ ਹੱਕ ‘ਚ ਆਏ

ਚੰਡੀਗੜ੍ਹ : ਬੀਤੇ ਦਿਨ ਬੀਬੀ ਜਗੀਰ ਕੌਰ ਨੂੰ  ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਦਿੱਖਾ ਦਿੱਤਾ ਗਿਆ ਸੀ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ “ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਵਿੱਚ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਖੁੱਲ੍ਹ ਕੇ ਸਾਹਮਣੇ ਆਏ ਹਨ। ਬੀਬੀ ਜੀ ਲਈ ਸਮਰਥਨ ਜੁਟਾਉਣ ਲਈ ਸ.ਜਗਦੀਸ਼ ਸਿੰਘ ਝੀਂਡਾ ਨਾਲ ਮੀਟਿੰਗ ਕੀਤੀ। ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੇ ਨਾਲ-ਨਾਲ ਭਾਜਪਾ-ਆਰਐਸਐਸ ਦੀ ਦਖਲਅੰਦਾਜ਼ੀ ਦਾ ਹੋਰ ਕੀ ਸਬੂਤ ਚਾਹੀਦਾ ਹੈ?”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button