ਡਾ. ਦਲਜੀਤ ਸਿੰਘ ਚੀਮਾ ਨੇ CM ਨੂੰ ਦਿੱਤੀ ਵਧਾਈ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਜਿੱਥੇ ਵਧਾਈ ਦਿੱਤੀ ਗਈ, ਉੱਥੇ ਹੀ ਉਨ੍ਹਾਂ ਵਲੋਂ ਤੰਜ਼ ਵੀ ਕੱਸਿਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੇਰੇ ਯਾਰ ਦੀ ਸ਼ਾਦੀ ਹੈ…ਸੁਭਾਗ ਜੋੜੀ ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਪ੍ਰਮਾਤਮਾ ਸਿਰ ‘ਤੇ ਮਿਹਰ ਭਰਿਆ ਹੱਥ ਰੱਖਣ। ਖ਼ੁਸ਼ੀਆਂ ਮਾਣੋ।ਨਾਲ ਹੀ ਡਾ.ਦਲਜੀਤ ਸਿੰਘ ਵਲੋਂ ਤਨਜ਼ ਕੱਸਦਿਆਂ ਕਿਹਾ ਗਿਆ ਕਿ ਪਰ ਨਿੱਕਾ ਜਿਹਾ ਗਿਲਾ ਜ਼ਰੂਰ ਹੈ ਕਿ ਇਕ ਤਾਂ ਸਾਨੂੰ ਸੱਦਿਆ ਨਹੀਂ ਤੇ ਦੂਜਾ ਵਿਆਹ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰਤਾ…।
ਅੱਜ ਮੇਰੇ ਯਾਰ ਦੀ ਸ਼ਾਦੀ ਹੈ …….
ਸੁਭਾਗ ਜੋੜੀ ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਪਰਮਾਤਮਾ ਸਿਰ ‘ਤੇ ਮਿਹਰ ਭਰਿਆ ਹੱਥ ਰੱਖਣ। ਖੁਸ਼ੀਆਂ ਮਾਣੋ।
ਪਰ ਨਿੱਕਾ ਜਿਹਾ ਗਿਲਾ ਜ਼ਰੂਰ ਹੈ ਕਿ ਇੱਕ ਤਾਂ ਸਾਨੂੰ ਸੱਦਿਆ ਨਹੀਂ ਤੇ ਦੂਜਾ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰਤਾ 🤣🤣.
ਠੋਕੋ ਤਾਲ਼ੀ 👏👏👏👏👏
— Dr Daljit S Cheema (@drcheemasad) July 7, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.