PunjabTop News

ਡਾ ਨਮਿਤਾ ਗੁਪਤਾ ਨੂੰ ਪੰਜਾਬ ਯੂਨੀਵਰਸਟੀ ਦੇ ਡਾਇਰੈਕਟਰ ਪਬਲਿਕ ਰਿਲੇਸ਼ਨ ਵਜੋ ਕੀਤਾ ਨਿਯੁਕਤ

ਚੰਡੀਗੜ੍ਹ : ਡਾ. ਨਮਿਤਾ ਗੁਪਤਾ ਸਹਾਇਕ ਪ੍ਰੋਫੈਸਰ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਕਮ ਐਡੀਟਰ ਪੀ ਯੂ ਨਿਊਜ਼ ਨਿਯੁਕਤ ਕੀਤਾ ਗਿਆ ਹੈ। ਐਮ ਏ ਅਤੇ ਐਮ ਫਿਲ ਵਿਚ ਗੋਲਡ ਮੈਡਲ ਜੇਤੂ ਡਾ. ਗੁਪਤਾ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਦੇ ਸੀਨੀਅਰ ਫੈਕਲਟੀ ਮੈਂਬਰ ਤੇ ਸਾਬਕਾ ਚੇਅਰਪਰਸਨ ਹਨ। ਉਹਨਾਂ ਖਿੱਤੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਅਕਾਦਮਿਕ ਸੰਸਥਾਵਾਂ ਦੇ ਮੈਂਬਰ ਹਨ ਤੇ ਮੌਜੂਦਾ ਸਮੇਂ ਵਿਚ Thematic Group on Human Rights and Global Justice in International Sociological Association ਦੇ ਪ੍ਰਧਾਨ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button