Breaking NewsD5 specialInternationalNewsTop News

ਡੈਲਟਾ ਤੋਂ ਵੀ ਜਿਆਦਾ ਖਤਰਨਾਕ ਹੈ ਓਮੀਕਰੋਨ

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ Boris Johnson ਨੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਕਿਹਾ ਕਿ ਮਹਾਂਮਾਰੀ ਦਾ ਨਵਾਂ ਰੂਪ ਓਮੀਕ੍ਰੋਨ ਵੇਰੀਐਂਟ, ਡੈਲਟਾ ਵੇਰੀਐਂਟ ਤੋਂ ਵੀ ਵੱਧ ਖਤਰਨਾਕ ਹੈ। ਮੌਜੂਦਾ ਸਮੇਂ ‘ਚ ਵੇਰੀਐਂਟ ਦੇ ਮਾਮਲੇ ਬਹੁਤ ਜ਼ਿਆਦਾ ਆ ਰਹੇ ਹਨ। ਬ੍ਰਿਟੇਨ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਨਵੇਂ ਵੇਰੀਐਂਟ ਦੇ ਵਿਆਪਕ ਪ੍ਰਭਾਵ ਬਾਰੇ ‘ਚ ਕੋਈ ਵੀ ਨਤੀਜਾ ਬਹੁਤ ਜਲਦੀ ਕੱਢਣਾ ਸਹੀ ਨਹੀਂ ਹੋਵੇਗਾ।

Kisan Bill 2020 : ਕੇਂਦਰ ਦੀ ਚਿੱਠੀ ਤੋਂ ਬਾਅਦ ਜਥੇਬੰਦੀਆਂ ਦਾ ਵੱਡਾ ਧਮਾਕਾ! ਬਾਰਡਰ ਖਾਲੀ ਕਰਨ ‘ਤੇ ਫੈਸਲਾ? ||

Boris Johnson ਨੇ ਇਹ ਬਿਆਨ ਉਸ ਸਮੇਂ ਦਿੱਤਾ ਹੈ ਜਦੋਂ ਬੀਤੀ ਕੱਲ ਬ੍ਰਿਟੇਨ ‘ਚ ਓਮੀਕ੍ਰੋਨਦੇ 101 ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਾਮਲਿਆਂ ਦੀ ਗਿਣਤੀ ਵੱਧ ਕੇ 437 ਹੋ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿ ਡੈਲਟਾ ਦੀ ਤੁਲਨਾ ‘ਚ ਓਮੀਕ੍ਰੋਨ ਸਭ ਤੋਂ ਜਿਆਦਾ ਖਤਰਨਾਕ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button