Breaking NewsD5 specialInternationalNewsTop News

ਡੋਨਾਲਡ ਟਰੰਪ ਦੀ ਕਰਤੂਤ, ਅਹੁਦਾ ਛੱਡਣ ਤੋਂ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਲੈ ਗਏ ਘਰ 

15 ਬਕਸੇ ਕੀਤੇ ਬਰਾਮਦ

ਵਾਸ਼ਿੰਗਟਨ​ : ਅਮਰੀਕਾ (US) ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਨਿਵਾਸ ਤੇ ਰੱਖੇ ਗਏ ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਦੇ 15 ਬਕਸਿਆਂ ‘ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀਆ ਖ਼ੁਫ਼ੀਆ ਜਾਣਕਾਰੀ ਸੀ, ਇਸ ਦੇਸ਼ ਦੇ ਰਾਸ਼ਟਰੀ ਪੁਰਾਲੇਖ ਅਤੇ ਦਸਤਾਵੇਜ਼ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਨਿਆਂ ਮੰਤਰਾਲੇ ਨੂੰ ਇਸ ਮਾਮਲੇ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।

ਪਹਿਰੇ ‘ਚ ਜਨਤਾ ਦਾ ਫੈਸਲਾ, ਸਖ਼ਤ ਸੁਰੱਖਿਆ ‘ਚ EVM| D5 Channel Punjabi

ਨਿਗਰਾਨੀ ਅਤੇ ਸੁਧਾਰ ਬਾਰੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਕਮੇਟੀ ਨੂੰ 9 ਫਰਵਰੀ ਨੂੰ ਭੇਜੇ ਪੱਤਰ ਦੇ ਜਵਾਬ ਵਿੱਚ ਨੈਸ਼ਨਲ ਆਰਕਾਈਵਜ਼ ਨੇ ਰਿਪੋਰਟਾਂ ਦੀ ਪੁਸ਼ਟੀ ਕੀਤੀ ਹੈ ਕਿ ਟਰੰਪ ਵੱਲੋ ਬੀਤੀ ਜਨਵਰੀ 2021 ਵਿੱਚ ਆਪਣਾ ਅਹੁਦਾ ਛੱਡਣ ਤੋਂ ਬਾਅਦ ਸਰਕਾਰੀ ਦਸਤਾਵੇਜ਼ਾ ਨੂੰ ਆਪਣੇ ਨਾਲ ਫਲੋਰੀਡਾ ਲੈ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button