ਖਨੌਰੀ ਬਾਰਡਰ ਤੇ ਲਗਾਤਰ 40 ਤੋਂ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਹਨਾਂ ਦੀ ਦੇਖ ਭਾਲ ਕਰ ਰਹੇ ਡਾਕਟਰ ਅਨੁਸਾਰ ਉਹਨਾਂ ਦਾ ਸਰੀਰ ਅੰਦਰੋ ਉਹਨਾਂ ਨੂੰ ਹੀ ਨੁਕਸਾਨ ਕਰ ਰਿਹਾ ਹੈ। ਐਥੋਂ ਤੱਕ ਕਿ ਉਹਨਾਂ ਦੀ ਕਿਡਨੀ ਲੀਵਰ ਅਤੇ ਫੇਫੜਿਆਂ ਵਿੱਚ ਵੀ ਨੁਕਸ ਦਰਜ ਕੀਤਾ ਗਿਆ ਹੈ।ਡਾਕਟਰਾਂ ਨੇ ਚਿੰਤਾ ਜਾਹਿਰ ਕੀਤੀ ਹੈ ਕਿ ਜੇਕਰ ਡੱਲੇਵਾਲ ਨੂੰ ਸਹੀ ਇਲਾਜ ਨਾ ਮਿਲਿਆ ਤਾਂ ਉਹਨਾਂ ਦੀ ਸਿਹਤ ਹੋਰ ਵੀ ਜਿਆਦਾ ਵਿਗੜ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.