Breaking NewsD5 specialNewsPunjabTop News

ਢੀਂਡਸਾ ਨੇ ਆਪਣੀ ਪਾਰਟੀ ‘ਤੇ ਸਾਧਿਆ ਨਿਸ਼ਾਨਾ, ‘ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦਾ ਪਿਛਲੀ ਵਾਰ ਤੋਂ ਵੀ ਹੋਵੇਗਾ ਬੁਰਾ ਹਾਲ’

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਹੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਢੀਂਡਸਾ ਨੇ ਕਿਹਾ ਕਿ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦਾ ਪਿਛਲੀ ਵਾਰ ਤੋਂ ਵੀ ਬੁਰਾ ਹਾਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਘੋਸ਼ਿਤ ਉਮੀਦਵਾਰਾਂ ਦੀ ਸੂਚੀ ਵਿੱਚੋਂ ਕੇਵਲ 2 – 4 ਹੀ ਜਿੱਤਣਗੇ। ਬਾਕੀ ਵਿਧਾਨ ਸਭਾ ਤੱਕ ਕੋਈ ਨਹੀਂ ਪਹੁੰਚਣ ਵਾਲਾ।

Khabran Da Sira🔴LIVE : ਕਿਸਾਨਾਂ ਅੱਗੇ ਝੁਕੀ ਸਰਕਾਰ,ਖੇਤੀ ਕਾਨੂੰਨਾਂ ’ਤੇ ਆਪਸ ’ਚ ਭਿੜੇ ਆਗੂ, ਪੰਜਾਬ ‘ਚ ਹਾਈ ਅਲਰਟ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਮਿਲੇ ਹੋਏ ਹਨ। ਜਿਸ ਕਾਰਨ ਇਸ ਮਾਮਲੇ ‘ਚ ਕੋਈ ਕਾਰਵਾਈ ਨਹੀਂ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button