Breaking NewsD5 specialNewsPoliticsPunjab

ਢੀਂਡਸਾ ਨੇ ਦੱਸੀਆਂ ਬਾਦਲਾਂ ਦੀਆਂ ਅੰਦਰਲੀਆਂ ਗੱਲਾਂ, ਨਾਲ ਖੜ੍ਹੇ ਬੰਦੇ ਵੀ ਰਹਿ ਗਏ ਹੱਕੇ-ਬੱਕੇ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਛੱਡ ਚੁੱਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੰਮੇ ਹੱਥੀਂ ਲਿਆ ਹੈ। ਉਹਨਾਂ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਬੰਧਾਂ ਤੇ ਵੀ ਨਿਸ਼ਾਨਾ ਸਾਧਿਆ ਹੈ। ਤੁਸੀਂ ਵੀ ਸੁਣੋ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਕੀ ਕਹਿਣਾ ਹੈ।

DHINDSA ਨੇ ਦੱਸੀਆਂ ਬਾਦਲਾਂ ਦੀਆਂ ਅੰਦਰਲੀਆਂ ਗੱਲਾਂ, ਨਾਲ ਖੜ੍ਹੇ ਬੰਦੇ ਵੀ ਰਹਿ ਗਏ ਹੱਕੇ-ਬੱਕੇ (Video)

ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ ਵਿਖੇ ਐਸ ਜੀ ਪੀ ਸੀ ਦੇ ਸਾਬਕਾ ਚੀਫ ਸੈਕਟਰੀ ਹਰਚਰਨ ਸਿੰਘ ਵੱਲੋਂ ਲਿਖੀ ਇਕ ਕਿਤਾਬ ਰਿਲੀਜ਼ ਕਰਨ ਮੌਕੇ ‘ਤੇ ਪੁਹੰਚੇ ਸਨ। ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਵਲੋਂ ਇਹ ਕਿਤਾਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਰਤਮਾਨ ਸਥਿਤੀ ‘ਤੇ ਲਿਖੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button