Breaking NewsD5 specialIndiaNewsPoliticsPunjab

ਢੀਂਡਸਾ ਪਰਿਵਾਰ ਦੀ ਵਾਪਸੀ ‘ਤੇ ਸੁਖਬੀਰ ਦਾ ਵੱਡਾ ਖੁਲਾਸਾ, ਲੰਗਾਹ ਨੂੰ ਮਿਲੇਗੀ ਰਾਹਤ

ਚੀਨ ‘ਚ ਫੈਲਿਆ ਕੋਰੋਨਾ ਵਾਇਰਸ ਹੁਣ ਸਮੁੱਚੇ ਵਿਸ਼ਵ ‘ਚ ਹੀ ਕਹਿਰ ਮਚਾ ਰਿਹਾ ਹੈ। ਇਟਲੀ, ਈਰਾਨ ਆਦਿ ਜਿਹੇ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਭਾਰਤ ‘ਚ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੁਣ ਦੋ ਹੋ ਗਈ ਹੈ।

ਢੀਂਡਸਾ ਪਰਿਵਾਰ ਦੀ ਵਾਪਸੀ ‘ਤੇ ਸੁਖਬੀਰ ਦਾ ਵੱਡਾ ਖੁਲਾਸਾ, ਲੰਗਾਹ ਨੂੰ ਮਿਲੇਗੀ ਰਾਹਤ

ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੱਧ ਤੋਂ ਵੱਧ ਨੌਜਾਵਨਾਂ ਨੁੰ ਰੁਜਗਾਰ ਮੁਹੱਈਆਂ ਕਰਵਾਉਣ ਦੇ ਮਕਸਦ ਤੇ ਤਹਿਤ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਵੱਖ ਵੱਖ ਵਿਭਾਗਾਂ ਵਿੱਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦਾ ਫੈਸਲਾ ਕੀਤਾ ਹੈ।

BIG NEWS|| DHINDSA ਨੂੰ SUKHBIR BADAL ਦਾ ਝਟਕਾ, ਮਾਲਵੇ ਦੇ ਆਗੂਆਂ ਦੀ ਹੋਈ ਘਰ ਵਾਪਸੀ

ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਬੇਮੌਸਮੇ ਮੀਂਹ ਅਤੇ ਗੜਿਆਂ ਨੇ ਇੱਕ ਵਾਰ ਫਿਰ ਤੋਂ ਹਾੜ੍ਹੀ ਦੀ ਪ੍ਰਮੁੱਖ ਫ਼ਸਲ ਕਣਕ ਸਮੇਤ ਹੋਰਨਾਂ ਫ਼ਸਲਾਂ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਅਬੋਹਰ ਅਤੇ ਫ਼ਾਜ਼ਿਲਕਾ ਖੇਤਰਾਂ ਵਿੱਚ ਗੜੇ ਪੈਣ ਕਾਰਨ ਬਾਗਬਾਨੀ ਦਾ ਵੀ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ।

ਇਤਿਹਾਸ ‘ਚ ਪਹਿਲੀ ਵਾਰ ਮਜ਼ਦੂਰ ਔਰਤਾਂ ਨੇ ਕੀਤੀ ਕਿਤਾਬ ਦੀ ਘੁੰਢ ਚੁਕਾਈ|| DR. GYAN SINGH|| Economist

ਵਿਸ਼ਵ ਭਰ ਵਿੱਚ ਫੈਲੇ ਕਰੋਨਾਵਾਇਰਸ ਦੇ ਡਰ ਕਾਰਨ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਯਾਤਰਾ ਬੰਦ ਕਰਨ ਦੀਆਂ ਕਿਆਸਅਰਾਈਆਂ ਦੌਰਾਨ ਅੱਜ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਇਹ ਯਾਤਰਾ ਬੰਦ ਨਹੀਂ ਹੋਣੀ ਚਾਹੀਦੀ ਸਗੋਂ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਵਾਸਤੇ ਗੁਰੂ ਚਰਨਾਂ ਵਿੱਚ ਅਰਦਾਸ ਵੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button