Breaking NewsD5 specialNewsPoliticsPunjab

ਢੀਂਡਸਿਆਂ ਦੀ ਨਵੀਂ ਪਾਰਟੀ ਦਾ ਐਲਾਨ | ਪਰਮਿੰਦਰ ਢੀਂਡਸਾ ਦਾ ਹੁਣੇ ਹੁਣੇ ਐਲਾਨ ਸੁਣੋ LIVE | Parminder Dhindsa

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਦੇਵ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਨਾਂ ‘ਸ਼੍ਰੋਮਣੀ ਅਕਾਲੀ ਦਲ’ ਰੱਖਿਆ ਗਿਆ ਹੈ। ਜਿਸ ਵਿਚ ਸਰਬਸੰਮਤੀ ਨਾਲ ਸ.ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ।

SP ਰਾਜਪਾਲ ਸਿੰਘ ਨਾਲ ਪੰਨੂ ਨੇ ਲਿਆ ਪੰਗਾ, ਅੱਗੋਂ ਠੋਕਵਾਂ ਜਵਾਬ ਸੁਣੋ | SP Rajpal Singh Hundal |Hockey Captain

ਜੇਕਰ ਰਜਿਸਟਰੇਸ਼ਨ ਸਮੇਂ ਕੋਈ ਸਮੱਸਿਆ ਆਈ,ਤਾਂ ਪਾਰਟੀ ਦੇ ਨਾਮ ਨਾਲ ਕੋਈ ਸ਼ਬਦ ਜੋੜ ਲਿਆ ਜਾਵੇਗਾ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬੀਰ ਦਵਿੰਦਰ ਸਿੰਘ,ਮਨਜੀਤ ਸਿੰਘ ਜੀ.ਕੇ.,ਪਰਮਿੰਦਰ ਸਿੰਘ ਢੀਂਡਸਾ,ਪਰਮਜੀਤ ਕੌਰ ਗੁਲਸ਼ਨ, ਚਰਨਜੀਤ ਸਿੰਘ ਚੰਨੀ,ਜਗਦੀਸ਼ ਸਿੰਘ ਗਰਚਾ,ਨਿਧੜਕ ਸਿੰਘ ਬਰਾੜ, ਸੇਵਾ ਸਿੰਘ ਸੇਖਵਾ,ਪਰਮਜੀਤ ਸਿੰਘ ਖਾਲਸਾ,ਮਾਨ ਸਿੰਘ ਗਰਚਾ,ਮਨਜੀਤ ਸਿੰਘ ਭੋਮਾ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button