Breaking NewsD5 specialNewsPunjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ‘ਚ ਮੈਨੇਜਰ ਸਮੇਤ ਪੰਜ ਦੋਸ਼ੀ ਮੁਅੱਤਲ

ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ਮਾਮਲੇ ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਅਤੇ ਸਖ਼ਤ ਕਾਰਵਾਈ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਮੇਤ 5 ਮੁਲਾਜਮਾਂ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਦੇਰ ਰਾਤ ਮੁਅੱਤਲ ਕੀਤਾ ਗਿਆ ਹੈ।

ਪੰਜਾਬ ‘ਚ ਅੱਜ ਤੋਂ ਬੱਸਾਂ ਦਾ ਕਿਰਾਇਆ ਵਧਿਆ, ਸੁਣੋ ਕਿਹੜੀ ਬੱਸ ਦਾ ਕਿੰਨਾ ਕਿਰਾਇਆ | Bus fare Hike in Punjab

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੜਤਾਲੀਆ ਕਮੇਟੀ ਦੀ ਰਿਪੋਰਟ ਨੂੰ ਚੰਗੀ ਤਰ੍ਹਾ ਘੋਖਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖਤ ਫ਼ੈਸਲਾ ਲੈਂਦਿਆਂ ਜਿਥੇ 5 ਮੁਲਾਜਮਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉੱਥੇ ਇਹ ਮੈਸਜ ਵੀ ਦਿੱਤਾ ਗਿਆ ਹੈ ਕੇ ਗੁਰੂ ਘਰ ਵਿਚ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਕਰਨ ਵਾਲਿਆਂ ਨੂੰ ਕਦੇ ਬਖਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button