IndiaTop News

ਤਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ‘ਚ ਲਾਗੂ ਕੀਤਾ ਸਿੱਖ ਅਨੰਦ ਮੈਰਿਜ ਐਕਟ

ਤਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਿੱਖਾਂ ਨੂੰ ਤੋਹਫ਼ਾ ਦਿੰਦੇ ਅਨੰਦ ਮੈਰਿਜ ਐਕਟ ਨੂੰ ਲਾਗੂ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਇਹ ਨਿਯਮ ਲਾਗੂ ਕੀਤੇ ਗਏ। ਸੂਬੇ ਦੀ ਐਮ.ਕੇ. ਸਟਾਲਿਨ ਸਰਕਾਰ ਨੇ ਅਨੰਦ ਕਾਰਜ ਰਜਿਸਟ੍ਰੇਸ਼ਨ ਨਿਯਮ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਿਆਹ ਦੇ ਨਿਯਮਾਂ ਵਿੱਚ ਕੋਈ ਉਲਝਣ ਨਹੀਂ ਰਹੇਗੀ ਅਤੇ ਸੂਬੇ ’ਚ ਸਿੱਖਾਂ ਦੇ ਵਿਆਹ ਅਸਾਨੀ ਨਾਲ ਰਜਿਸਟਰਡ ਹੋ ਸਕਣਗੇ। ਤਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਿੱਖਾਂ ਨੂੰ ਤੋਹਫ਼ਾ ਦਿੰਦੇ ਅਨੰਦ ਮੈਰਿਜ ਐਕਟ ਨੂੰ ਲਾਗੂ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਇਹ ਨਿਯਮ ਲਾਗੂ ਕੀਤੇ ਗਏ। ਸੂਬੇ ਦੀ ਐਮ.ਕੇ. ਸਟਾਲਿਨ ਸਰਕਾਰ ਨੇ ਅਨੰਦ ਕਾਰਜ ਰਜਿਸਟ੍ਰੇਸ਼ਨ ਨਿਯਮ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਿਆਹ ਦੇ ਨਿਯਮਾਂ ਵਿੱਚ ਕੋਈ ਉਲਝਣ ਨਹੀਂ ਰਹੇਗੀ ਅਤੇ ਸੂਬੇ ’ਚ ਸਿੱਖਾਂ ਦੇ ਵਿਆਹ ਅਸਾਨੀ ਨਾਲ ਰਜਿਸਟਰਡ ਹੋ ਸਕਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button