Breaking NewsD5 specialNewsPunjab

ਤਰਨਤਾਰਨ ‘ਚ ਕੈਮਰੇ ਦੀ ਅੱਖ ਸਾਹਮਣੇ ਹੋਇਆ ਅਜਿਹਾ ਕੰਮ,ਦੇਖਦੇ ਹੀ ਪੁਲਿਸ ਨੂੰ ਪਈ ਬਿਪਤਾ?

ਤਰਨਤਾਰਨ : ਸੂਬੇ ‘ਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ ਅਤੇ ਚੋਰਾਂ ਵੱਲੋਂ ਬਿਨ੍ਹਾਂ ਕਿਸੇ ਡਰ ਤੋਂ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਤਰਨਤਾਰਨ ਦੇ ਰਹਿਣ ਵਾਲੇ ਇੰਦਰ ਸਿੰਘ ਦੇ ਘਰ ਦੇ ਬਾਹਰ ਕਾਰ ਨੂੰ ਚੋਰਾਂ ਵੱਲੋਂ ਚੋਰੀ ਕਰ ਲਈ ਗਈ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਉਧਰ ਇਸ ਮਾਮਲੇ ਨੂੰ ਲੈ ਕੇ ਕਾਰ ਦੇ ਮਾਲਕਾ ਵੱਲੋਂ ਪ੍ਰਸਾਸ਼ਨ ‘ਤੇ ਸਵਾਲ ਚੁੱਕੇ ਗਏ ਅਤੇ ਕਿਹਾ ਗਿਆ ਕਿ ਪ੍ਰਸਾਸ਼ਨ ਵੱਲੋਂ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਗੱਲ ਕੱਲੀ ਕਾਰ ਦੀ ਹੀ ਨਹੀਂ ਉਧਰ ਥਾਣੇ ਬਾਹਰ ਪਹੁੰਚੇ ਕਾਂਗਰਸੀ ਵਰਕਰ ਦਾ ਕਹਿਣਾ ਹੈ ਉਨ੍ਹਾਂ ਦੀ ਸਕੂਟਰੀ ਵੀ ਚੋਰੀ ਹੋ ਗਈ ਸੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ ਗਈ।

ਸਵੇਰੇ ਸਵੇਰੇ ਮੋਦੀ ਨੇ ਦਿੱਤਾ ਹੋਰ ਵੱਡਾ ਝਟਕਾ,ਕੈਪਟਨ ਸਰਕਾਰ ਨੂੰ ਪਾਤੀ ਬਿਪਤਾ ? Narinder Modi

ਉਧਰ ਇਸ ਮਾਮਲੇ ਨੂੰ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਾਂ ਦੀ ਭਾਲ ਜਾਰੀ ਹੈ। ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਹਰ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹੇ ‘ਚ ਪ੍ਰਸਾਸ਼ਨ ‘ਤੇ ਵੀ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button